Advertisment

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

author-image
Jashan A
Updated On
New Update
ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
Advertisment
ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ,ਸ਼ਾਹਕੋਟ: ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ ਹੈ, ਜਿਸ ਦੌਰਾਨ ਅੱਜ ਜਲੰਧਰ ਦੇ ਪਿੰਡ ਕੁਹਾੜ ਖੁਰਦ ਵਿਖੇ ਉਹਨਾਂ ਦੀ ਬਰਸੀ ਮਨਾਈ ਜਾ ਰਹੀ ਹੈ। ਕੁਹਾੜ ਖੁਰਦ ਦੀ ਦਾਣਾ ਮੰਡੀ ਵਿਖੇ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। sad ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ, ਬੀਬੀ ਜੰਗੀਰ ਕੌਰ ਤੇ ਭਾਜਪਾ ਆਗੂ ਮਨੋਰੰਜਨ ਕਾਲੀਆਂ ਵੱਲੋਂ ਕੋਹਾੜ ਦੀ ਸਮਾਰਕ ਵਿਖੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਦੱਸ ਦੇਈਏ ਕਿ ਬੀਤੇ ਵਰ੍ਹੇ 4 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਾਬਕਾ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੁਹਾੜ ਦਾ ਦਿਹਾਂਤ ਹੋਇਆ ਸੀ। sad ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ ਅਜੀਤ ਸਿੰਘ ਕੋਹਾੜ ਨੂੰ ਇਕ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।ਪਰ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ ਸੀ। -PTC News-
punjabi-news latest-punjabi-news jalandhar-news latest-jalandhar-news news-in-punjabi ajit-singh-kuhar-news
Advertisment

Stay updated with the latest news headlines.

Follow us:
Advertisment