Sat, Dec 20, 2025
Whatsapp

ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ

Reported by:  PTC News Desk  Edited by:  Jashan A -- May 07th 2019 12:22 PM
ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ

ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ

ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ,ਜਲੰਧਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲ ਰਿਹਾ ਹੈ। ਜਿਸ ਦੌਰਾਨ ਸੂਬੇ 'ਚ ਲਗਾਤਾਰ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਅਗਾਮੀ ਚੋਣਾਂ 'ਚ ਹਮਾਇਤ ਦੇਣ ਦਾ ਐਲਾਨ ਕਰ ਰਹੇ ਹਨ। [caption id="attachment_292200" align="aligncenter" width="300"]jld ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਸਿਲਸਿਲਾ ਜਾਰੀ, ਅੱਜ ਫਤਹਿਗੜ੍ਹ ਸਾਹਿਬ ‘ਚ ਕਰੇਗਾ 3 ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ ਇਸ ਦੇ ਤਹਿਤ ਅੱਜ ਜਲੰਧਰ 'ਚ ਅਕਾਲੀ ਉਮੀਦਵਾਰ ਡਾਕਟਰ ਚਰਨਜੀਤ ਸਿੰਘ ਅਟਵਾਲ ਨੂੰ ਵੱਡਾ ਬਲ ਮਿਲਿਆ ਹੈ। ਦਰਅਸਲ, ਜਲੰਧਰ 'ਚ ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। [caption id="attachment_292201" align="aligncenter" width="300"]jld ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ 'ਚ ਸ਼ਾਮਲ ਕੀਤਾ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨਗੇ ਅਤੇ ਜਲੰਧਰ ਤੋਂ ਅਕਾਲੀ ਉਮੀਦਵਾਰ ਡਾਕਟਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਹੋਰ ਪੜ੍ਹੋ:ਕਾਂਗਰਸ ਨੂੰ ਬਠਿੰਡਾ ‘ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ [caption id="attachment_292199" align="aligncenter" width="300"]jld ਜਲੰਧਰ: ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਤੁਹਾਨੂੰ ਦੱਸ ਦੇਈਏ ਕਿ ਚੰਦਨ ਗਰੇਵਾਲ ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਨ ਤੇ ਉਹ ਵਿਧਾਨ ਸਭਾ ਚੋਣਾਂ 2017 ਵਿੱਚ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ। -PTC News


Top News view more...

Latest News view more...

PTC NETWORK
PTC NETWORK