Advertisment

ਜਲੰਧਰ : ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਵਿਰੋਧ, ਦੇਖੋ ਤਸਵੀਰਾਂ

author-image
Jashan A
Updated On
New Update
ਜਲੰਧਰ : ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਵਿਰੋਧ, ਦੇਖੋ ਤਸਵੀਰਾਂ
Advertisment
ਜਲੰਧਰ : ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਵਿਰੋਧ, ਦੇਖੋ ਤਸਵੀਰਾਂ,ਜਲੰਧਰ : ਜਲੰਧਰ ਦੇ ਨਕੋਦਰ ਚੌਂਕ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਉੱਥੇ ਹਾਜ਼ਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਰਤੀ ਵਾਲਮੀਕ ਧਰਮ ਸਮਾਜ ਦੇ ਆਗੂ ਸੁਭਾਸ਼ ਸੋਂਧੀ ਅਤੇ ਉਸਦੇ ਸਾਥੀਆਂ ਵਲੋਂ ਚੌਧਰੀ ਸੰਤੋਖ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। jld ਜਲੰਧਰ : ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਵਿਰੋਧ, ਦੇਖੋ ਤਸਵੀਰਾਂ ਲੋਕਾਂ ਦਾ ਰੋਹ ਇਸ ਕਦਰ ਵਧ ਗਿਆ ਕਿ ਚੌਧਰੀ ਅਤੇ ਉਸ ਨਾਲ ਆਏ ਕਾਂਗਰਸੀ ਵਿਧਾਇਕਾਂ ਕਾਫੀ ਜੱਦੋਜਹਿਦ ਮਗਰੋਂ ਸਖਤ ਸੁਰੱਖਿਆ ਹੇਠ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦੇ ਸਕੇ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਪਾਲ ਖਹਿਰਾ ਖ਼ਿਲਾਫ ਰਾਜਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ jld ਜਲੰਧਰ : ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦਾ ਹੋਇਆ ਵਿਰੋਧ, ਦੇਖੋ ਤਸਵੀਰਾਂ ਦਲਿਤ ਆਗੁਆਂ ਨੇ ਕਿਹਾ ਕਿ ਚੌਧਰੀ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ ਸੀ, ਇਸ ਕਾਰਨ ਚੌਧਰੀ ਪਰਿਵਾਰ ਡਾਕਟਰ ਅੰਬੇਦਕਰ ਨੂੰ ਸ਼ਰਧਾਜਲੀ ਦੇਣ ਦਾ ਕੋਈ ਹੱਕ ਨਹੀਂ ਰੱਖਦਾ। ਦੂਜੇ ਪਾਸੇ ਸੰਤੋਖ ਚੌਧਰੀ ਨੇ ਕਿਹਾ ਕਿ ਕੁਝ ਸੌੜੀ ਸੋਚ ਵਾਲੇ ਲੋਕਾਂ ਵਲੋਂ ਇਹ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਬਾਰੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ। -PTC News-
latest-chaudhary-santokh-singh-news jalandhar-news latest-jalandhar-news jalandhar-news-in-punjabi chaudhary-santokh-singh chaudhary-santokh-singh-news
Advertisment

Stay updated with the latest news headlines.

Follow us:
Advertisment