Sat, Apr 20, 2024
Whatsapp

ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ

Written by  Jashan A -- May 19th 2019 01:19 PM -- Updated: May 19th 2019 03:15 PM
ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ

ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ

ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ,ਜਲੰਧਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਪੈ ਰਹੀਆਂ ਵੋਟਾਂ ਨੂੰ ਲੈ ਕੇ ਜਿਥੇ ਵੋਟਰਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਦਿੱਗਜਾਂ ਵੱਲੋਂ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। [caption id="attachment_297374" align="aligncenter" width="300"]jld ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ[/caption] ਜਿਸ ਦੋਰਾਨ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਹ ਆਪਣੇ ਪੁੱਤ ਯਾਨੀ ਯੁਵਰਾਜ ਹੰਸ ਦੇ ਨਾਲ ਜਲੰਧਰ ਵਿਖੇ ਵੋਟ ਪਾਉਣ ਲਈ ਪਹੁੰਚੇ। [caption id="attachment_297373" align="aligncenter" width="300"]jld ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ, ਕਿਹਾ ਇਹ[/caption] ਜ਼ਿਕਰਯੋਗ ਹੈ ਕਿ ਜਲੰਧਰ ਸੀਟ ਤੋਂ ਕਾਂਗਰਸ ਤੋਂ ਸੰਤੋਖ ਚੌਧਰੀ ਅਤੇ ਅਕਾਲੀ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਨੂੰ ਉਮੀਦਵਾਰ ਚੋਣ ਮੈਦਾਨ 'ਚ ਹਨ। ਇਸ ਦੇ ਨਾਲ ਹੀ 'ਆਪ' ਵੱਲੋਂ ਜਸਟਿਸ ਜ਼ੋਰਾ ਸਿੰਘ ਅਤੇ ਪੀ. ਡੀ. ਏ. ਵੱਲੋਂ ਬਲਵਿੰਦਰ ਕੁਮਾਰ ਨੂੰ ਚੋਣ ਅਖਾੜੇ 'ਚ ਉਤਾਰਿਆ ਹੈ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...