Mon, Apr 29, 2024
Whatsapp

ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Written by  Jashan A -- April 29th 2019 06:12 PM
ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ,ਜਲੰਧਰ : ਜਲੰਧਰ ਦੀ ਬਸਤੀ ਸ਼ੇਖ ਏਰੀਆ ਦੇ ਉਜਾਲਾ ਨਗਰ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਪੰਜਾਬ ਪੁਲਿਸ ਦੇ ਹੌਲਦਾਰ ਨੇ ਪਤਨੀ ਸਮੇਤ ਖੁਦ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। [caption id="attachment_289015" align="aligncenter" width="300"]jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਹੋਰ ਪੜ੍ਹੋ:ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਪਾਕਿ ਆਇਆ ਹੱਥਾਂ ਪੈਰਾਂ ‘ਚ, ਕਈ ਹਵਾਈ ਅੱਡੇ ਕੀਤੇ ਬੰਦ ਮ੍ਰਿਤਕਾਂ ਦੀ ਪਹਿਚਾਣ ਹਰਵਿੰਦਰ ਸਿੰਘ ਬੇਦੀ ਅਤੇ ਮਨਦੀਪ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਬੇਦੀ ਥਾਣਾ ਨੰਬਰ-5 'ਚ ਹੌਲਦਾਰ ਦੀ ਨੌਕਰੀ ਕਰਦਾ ਸੀ। [caption id="attachment_289017" align="aligncenter" width="300"]jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਅੱਜ ਕਿਸੇ ਗੱਲ ਨੂੰ ਲੈ ਕੇ ਹਰਵਿੰਦਰ ਦਾ ਪਤਨੀ ਮਨਦੀਪ ਕੌਰ ਦੇ ਨਾਲ ਝਗੜਾ ਹੋ ਗਿਆ ਸੀ।ਇਹ ਝਗੜਾ ਇੰਨਾ ਵੱਧ ਗਿਆ ਕਿ ਗੁੱਸੇ 'ਚ ਆਏ ਹਰਵਿੰਦਰ ਨੇ ਆਪਣੇ ਸਰਕਾਰੀ ਹਥਿਆਰ ਦੇ ਨਾਲ ਪਤਨੀ ਨੂੰ ਚਾਰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਹੋਰ ਪੜ੍ਹੋ:ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਵਧਿਆ ਤਣਾਅ ,ਛਾਉਣੀ ‘ਚ ਹੋਇਆ ਤਬਦੀਲ [caption id="attachment_289016" align="aligncenter" width="300"]jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਮੌਕੇ 'ਤੇ ਮੌਜੂਦ ਮੁਹੱਲੇ ਦੇ ਲੋਕਾਂ ਨੇ ਦੋਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਦੋਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...