Advertisment

ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

author-image
Jashan A
Updated On
New Update
ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ
Advertisment
ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ,ਜਲੰਧਰ : ਜਲੰਧਰ ਦੀ ਬਸਤੀ ਸ਼ੇਖ ਏਰੀਆ ਦੇ ਉਜਾਲਾ ਨਗਰ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਪੰਜਾਬ ਪੁਲਿਸ ਦੇ ਹੌਲਦਾਰ ਨੇ ਪਤਨੀ ਸਮੇਤ ਖੁਦ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ ਹੋਰ ਪੜ੍ਹੋ:
Advertisment
ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਪਾਕਿ ਆਇਆ ਹੱਥਾਂ ਪੈਰਾਂ ‘ਚ, ਕਈ ਹਵਾਈ ਅੱਡੇ ਕੀਤੇ ਬੰਦ ਮ੍ਰਿਤਕਾਂ ਦੀ ਪਹਿਚਾਣ ਹਰਵਿੰਦਰ ਸਿੰਘ ਬੇਦੀ ਅਤੇ ਮਨਦੀਪ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਬੇਦੀ ਥਾਣਾ ਨੰਬਰ-5 'ਚ ਹੌਲਦਾਰ ਦੀ ਨੌਕਰੀ ਕਰਦਾ ਸੀ। jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ ਅੱਜ ਕਿਸੇ ਗੱਲ ਨੂੰ ਲੈ ਕੇ ਹਰਵਿੰਦਰ ਦਾ ਪਤਨੀ ਮਨਦੀਪ ਕੌਰ ਦੇ ਨਾਲ ਝਗੜਾ ਹੋ ਗਿਆ ਸੀ।ਇਹ ਝਗੜਾ ਇੰਨਾ ਵੱਧ ਗਿਆ ਕਿ ਗੁੱਸੇ 'ਚ ਆਏ ਹਰਵਿੰਦਰ ਨੇ ਆਪਣੇ ਸਰਕਾਰੀ ਹਥਿਆਰ ਦੇ ਨਾਲ ਪਤਨੀ ਨੂੰ ਚਾਰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਹੋਰ ਪੜ੍ਹੋ:ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਵਧਿਆ ਤਣਾਅ ,ਛਾਉਣੀ ‘ਚ ਹੋਇਆ ਤਬਦੀਲ jld ਇੱਕ ਪੁਲਿਸ ਮੁਲਾਜ਼ਮ ਨੇ ਪਤਨੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ ਮੌਕੇ 'ਤੇ ਮੌਜੂਦ ਮੁਹੱਲੇ ਦੇ ਲੋਕਾਂ ਨੇ ਦੋਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਦੋਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News-
punjabi-news latest-punjabi-news jalandhar-news latest-jalandhar-news jalandhar-news-in-punjabi news-in-punjabi
Advertisment

Stay updated with the latest news headlines.

Follow us:
Advertisment