ਜਲੰਧਰ ‘ਚ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਈ ਲੜਕੀ ਨੇ ਹਸਪਤਾਲ ‘ਚ ਤੋੜਿਆ ਦਮ

ਜਲੰਧਰ 'ਚ ਲਵਲੀ ਆਟੋਜ਼ 'ਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਈ ਲੜਕੀ ਨੇ ਹਸਪਤਾਲ 'ਚ ਤੋੜਿਆ ਦਮ

ਜਲੰਧਰ ‘ਚ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਈ ਲੜਕੀ ਨੇ ਹਸਪਤਾਲ ‘ਚ ਤੋੜਿਆ ਦਮ,ਜਲੰਧਰ: ਪਿਛਲੇ ਦਿਨੀਂ ਜਲੰਧਰ ਦੇ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਦੇ ਕਾਰਨ ਜ਼ਖਮੀ ਹੋਈ ਲੜਕੀ ਨੇ ਅੱਜ ਸਵੇਰੇ ਹਸਪਤਾਲ ‘ਚ ਦਮ ਤੋੜ ਦਿੱਤਾ।ਉਸ ਦੀ ਮੌਤ ਦੇ ਪੁਸ਼ਟੀ ਨਿੱਜੀ ਹਸਪਤਾਲ ਦੇ ਪ੍ਰਬੰਧਕਾਂ ਨੇ ਕੀਤੀ ਹੈ।

jld
ਜਲੰਧਰ ‘ਚ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਈ ਲੜਕੀ ਨੇ ਹਸਪਤਾਲ ‘ਚ ਤੋੜਿਆ ਦਮ

ਤੁਹਾਨੂੰ ਦੱਸ ਦੇਈਏ ਕਿ ਜਲੰਧਰ ‘ਚ ਇਕ ਪ੍ਰੇਮੀ ਨੇ ਆਪਣੇ ਅਤੇ ਆਪਣੀ ਪ੍ਰੇਮਿਕਾ ਦੇ ਗੋਲੀਆਂ ਮਾਰ ਦਿੱਤੀਆਂ ਸਨ। ਇਸ ਵਾਰਦਾਤ ਦੌਰਾਨ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਸੀ ਜਦਕਿ ਲੜਕੀ ਜ਼ਖਮੀ ਹੋ ਗਈ ਸੀ।

ਹੋਰ ਪੜ੍ਹੋ:ਕਸਬਾ ਸੰਦੌੜ ਨੇੜੇ ਵਾਪਰਿਆ ਭਿਆਨਿਕ ਸੜਕ ਹਾਦਸਾ ,2 ਵਿਅਕਤੀਆਂ ਦੀ ਮੌਕੇ ‘ਤੇ ਹੀ ਹੋਈ ਮੌਤ

jld
ਜਲੰਧਰ ‘ਚ ਲਵਲੀ ਆਟੋਜ਼ ‘ਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਈ ਲੜਕੀ ਨੇ ਹਸਪਤਾਲ ‘ਚ ਤੋੜਿਆ ਦਮ

ਮ੍ਰਿਤਕ ਨੌਜਵਾਨ ਦੀ ਸ਼ਨਾਖਤ ਲਵਲੀ ਆਟੋਜ਼ ਦੇ ਸਾਬਕਾ ਕਰਮਚਾਰੀ ਮਨਪ੍ਰੀਤ ਵਜੋਂ ਹੋਈ ਹੈ।ਲੜਕੀ ਦੀ ਬਾਂਹ ‘ਤੇ ਗੋਲੀ ਲੱਗਣ ਕਰਕੇ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਸੀ।ਇਸ ਤੋਂ ਬਾਅਦ ਲੜਕੀ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ , ਜਿਥੇ ਉਸ ਦੀ ਮੌਤ ਹੋ ਗਈ ਹੈ।

-PTC News