Fri, Apr 26, 2024
Whatsapp

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ

Written by  Jashan A -- December 13th 2018 05:24 PM -- Updated: December 15th 2018 01:24 PM
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ ਜਲੰਧਰ: ਅੱਜ ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਉਸ ਸਮੇਂ ਹੱਥ ਲੱਗੀ। ਜਦੋ ਪੁਲਿਸ ਨੇ ਨਾਕੇਬੰਦੀ ਦੌਰਾਨ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ। ਮਿਲੀ ਜਾਣਕਾਰੀ ਮੁਤਾਬਕ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਪੁਆਰਾਂ 'ਤੇ ਨਾਕੇਬੰਦੀ ਦੌਰਾਨ ਗਿਰਫਤਾਰੀ ਕੀਤੀ ਗਈ ਹੈ। [caption id="attachment_228276" align="aligncenter" width="300"]jalandhar ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ[/caption] ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਗਿਰੋਹ ਮਰਹੂਮ ਗੈਂਗਸਟਰ ਸੁੱਖਾ ਕਾਹਲਵਾਂ ਗਰੁੱਪ ਦੇ 6 ਮੈਂਬਰ ਹਨ ਅਤੇ ਇਹ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਇਸ ਗ੍ਰਿਫਤਾਰੀ ਦੌਰਾਨ ਮੁਲਜ਼ਮਾਂ ਤੋਂ 4 ਪਿਸਤੌਲ, 7 ਜਿੰਦਾ ਕਾਰਤੂਸ, 2 ਦਾਤਰ, 250ਗ੍ਰਾਮ ਨਸ਼ੀਲਾ ਪਾਊਡਰ ਤੇ ਇੱਕ ਕਾਰ ਬਰਾਮਦ ਕੀਤੀ ਹੈ। [caption id="attachment_228275" align="aligncenter" width="300"]jalandhar ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਨੂੰ ਦਬੋਚਿਆ[/caption] ਹੋਰ ਪੜ੍ਹੋ: ਮਾਨਸਾ ‘ਚ ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਪਰਿਵਾਰ ‘ਚ ਸੋਗ ਦੀ ਲਹਿਰ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। -PTC News


Top News view more...

Latest News view more...