ਜਲੰਧਰ ਦਿਹਾਤੀ ਪੁਲਿਸ ਨੇ ਸ਼ਰਾਬ ਤਿਆਰ ਕਰਨ ਵਾਲੇ 10,400 ਲੀਟਰ ਕੈਮੀਕਲ ਸਣੇ 2 ਨੂੰ ਦਬੋਚਿਆ

ਜਲੰਧਰ ਦਿਹਾਤੀ ਪੁਲਿਸ ਨੇ ਸ਼ਰਾਬ ਤਿਆਰ ਕਰਨ ਵਾਲੇ 10,400 ਲੀਟਰ ਕੈਮੀਕਲ ਸਣੇ 2 ਨੂੰ ਦਬੋਚਿਆ,ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋ ਉਹਨਾਂ ਨੇ ਟਰੱਕ ‘ਚ ਲੈ ਕੇ ਜਾ ਰਹੇ ਸ਼ਰਾਬ ਤਿਆਰ ਕਰਨ ਵਾਲਾ 10,400 ਲੀਟਰ ਕੈਮੀਕਲ ਦੇ ਨਾਲ 2 ਵਿਅਕਤੀਆਂ ਨੂੰ ਕਾਬੂ ਕੀਤਾ।

jld
ਜਲੰਧਰ ਦਿਹਾਤੀ ਪੁਲਿਸ ਨੇ ਸ਼ਰਾਬ ਤਿਆਰ ਕਰਨ ਵਾਲੇ 10,400 ਲੀਟਰ ਕੈਮੀਕਲ ਸਣੇ 2 ਨੂੰ ਦਬੋਚਿਆ

ਕਿਹਾ ਜਾ ਰਿਹਾ ਹੈ ਕਿ ਇਹਨਾਂ ਦੇ ਤਿੰਨ ਸਾਥੀ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਦੋਹਾਂ ਆਰੋਪੀਆਂ ਨੂੰ ਗੋਰਾਇਆ ਤੋਂ ਕਾਬੂ ਕੀਤਾ ਗਿਆ ਹੈ। ਆਰੋਪੀਆਂ ਦੀ ਪਹਿਚਾਣ ਕੁਲਵੰਤ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ:‘ਮੁੱਖ ਮੰਤਰੀ ਮਿਲਾਓ,ਇਨਾਮ ਪਾਓ’ ਸਕੀਮ ਤਹਿਤ ਜਿੱਤੋ ਇਨਾਮ,ਪੜ੍ਹੋ ਪੂਰਾ ਮਾਮਲਾ

jld
ਜਲੰਧਰ ਦਿਹਾਤੀ ਪੁਲਿਸ ਨੇ ਸ਼ਰਾਬ ਤਿਆਰ ਕਰਨ ਵਾਲੇ 10,400 ਲੀਟਰ ਕੈਮੀਕਲ ਸਣੇ 2 ਨੂੰ ਦਬੋਚਿਆ

ਮਾਮਲੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ SSP ਨਵਜੋਤ ਮਾਹਲ ਨੇ ਦੱਸਿਆ ਕਿ ਫੜ੍ਹੇ ਗਏ ਦੋਵੇਂ ਵਿਅਕਤੀ ਸਿਰਫ ਸਪਲਾਈ ਦਾ ਕੰਮ ਕਰਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News