Thu, Apr 25, 2024
Whatsapp

ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

Written by  Jashan A -- January 21st 2019 10:17 PM
ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ

ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ, ਜਲੰਧਰ ਦੀ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਉਸ ਸਮੇਂ ਲੱਗੀ, ਜਦੋਂ ਨਾਜਾਇਜ਼ ਸ਼ਰਾਬ ਦੀਆਂ 680 ਪੇਟੀਆਂ ਬਰਾਮਦ ਕੀਤੀਆਂ ਗਈਆਂ। [caption id="attachment_243700" align="aligncenter" width="300"]jalandhar ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ[/caption] ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਐਕਸਾਈਜ਼ ਵਿਭਾਗ ਨੇ ਸੂਚਨਾ ਦਿੱਤੀ ਸੀ ਕਿ ਪਠਾਨਕੋਟ ਰੋਡ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੇ ਨਾਲ ਭਰਿਆ ਟਰੱਕ ਆ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਟਰੱਕ ਨੂੰ ਘੇਰ ਲਿਆ ਅਤੇ ਉਸ 'ਚੋਂ 680 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। [caption id="attachment_243701" align="aligncenter" width="300"]jalandhar ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਦਬੋਚਿਆ[/caption] ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਆਰੋਪੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਲਦੀ ਹੀ ਨਜਿੱਠਿਆ ਜਾਵੇਗਾ। -PTC News


Top News view more...

Latest News view more...