Advertisment

ਜਲੰਧਰ: ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫਰਾਰ ਹੋਇਆ ਮੁਲਜ਼ਮ

author-image
Jashan A
Updated On
New Update
ਜਲੰਧਰ: ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫਰਾਰ ਹੋਇਆ ਮੁਲਜ਼ਮ
Advertisment
ਜਲੰਧਰ: ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫਰਾਰ ਹੋਇਆ ਮੁਲਜ਼ਮ,ਜਲੰਧਰ: ਜਲੰਧਰ 'ਚ ਚੈਨ ਸਨੈਚਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ 'ਚੋਂ ਅੱਜ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਹੱਥਾਂ ਪੈਰਾਂ 'ਚ ਆ ਗਈ। publive-imageਮਿਲੀ ਜਾਣਕਾਰੀ ਮੁਤਾਬਕ ਅੱਜ ਪੁਲਿਸ ਉਸ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ, ਜਿੱਥੇ ਉਹ ਚਕਮਾ ਦੇ ਕੇ ਫਰਾਰ ਹੋ ਗਿਆ।ਸੂਚਨਾ ਪਾ ਕੇ ਥਾਣਾ ਨੰਬਰ- 4 ਦੀ ਪੁਲਸ ਮੌਕੇ 'ਤੇ ਪਹੁੰਚੀ। ਹੋਰ ਪੜ੍ਹੋ:ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ publive-imageਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰ ਏ ਖਾਸ ਹੈ ਕਿ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਬੀਤੇ ਦਿਨ ਅੰਕੁਸ਼ ਨਾਂ ਦੇ ਨੌਜਵਾਨ ਨੂੰ ਚੈਨ ਸਨੈਚਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। -PTC News-
punjabi-news latest-punjabi-news jalandhar-news latest-jalandhar-news jalandhar-news-in-punjabi news-in-punjab
Advertisment

Stay updated with the latest news headlines.

Follow us:
Advertisment