Sat, Apr 20, 2024
Whatsapp

ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ

Written by  Jashan A -- May 12th 2019 08:53 PM
ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ

ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ

ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ,ਜਲੰਧਰ: ਪੰਜਾਬ ਅੰਦਰ ਜਿਉਂ-ਜਿਉਂ ਵੋਟਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ ਹੀ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ।ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ।ਉਥੇ ਹੀ ਪੁਲਿਸ ਪ੍ਰਸ਼ਾਸਨ ਨੇ ਵੀ ਕਮਰ ਕਸ ਲਈ ਹੈ। [caption id="attachment_294545" align="aligncenter" width="300"]jld ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ[/caption] ਹੋਰ ਪੜ੍ਹੋ:ਪੁਰਾਣੇ ਪਏ ਪਟਾਕਿਆਂ ਨੂੰ ਚਲਾਉਣ ਤੋਂ ਪਹਿਲਾਂ ਹੋ ਜਾਓ ਸਾਵਧਾਨ!! ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੂਬੇ 'ਚ ਅਮਨ ਅਤੇ ਸ਼ਾਂਤੀ ਨਾਲ ਵੋਟਿੰਗ ਕਰਵਾਈ ਜਾਵੇਗੀ। ਜਿਸ ਦੌਰਾਨ ਅੱਜ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਫਲੈਗ ਮਾਰਚ ਕੱਢਿਆ। [caption id="attachment_294546" align="aligncenter" width="300"]jld ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ[/caption] ਇਸ ਮੌਕੇ ਵੱਡੀ ਗਿਣਤੀ 'ਚ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਸ਼ਾਮਲ ਸਨ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ 'ਚ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਕਰਵਾਉਣ ਦਾ ਦਾਅਵਾ ਕੀਤਾ ਹੈ। ਹੋਰ ਪੜ੍ਹੋ:ਮਿਸੀਸਾਗਾ : ਹਸਪਤਾਲ ਵਿੱਚ ਬੰਬ ਮਿਲਣ ਦੀ ਧਮਕੀ ਕਾਰਨ ਫੈਲੀ ਦਹਿਸ਼ਤ [caption id="attachment_294547" align="aligncenter" width="300"]jld ਜਲੰਧਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ 'ਚ ਕੱਢਿਆ ਫਲੈਗ ਮਾਰਚ[/caption] ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 13 ਸੀਟਾਂ 'ਤੇ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...