Sat, Apr 20, 2024
Whatsapp

ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ

Written by  Jashan A -- December 12th 2018 03:07 PM
ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ

ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ

ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ,ਜਲੰਧਰ: ਪੰਜਾਬ 'ਚ ਦਿਨ ਬ ਦਿਨ ਸੜਕ ਹਾਦਸਿਆਂ 'ਚ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਇਹਨਾਂ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। [caption id="attachment_227844" align="aligncenter" width="255"]accident ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ[/caption] ਅਜਿਹਾ ਹੀ ਇੱਕ ਭਿਆਨਕ ਸੜਕ ਹਾਦਸਾ ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਵਾਪਰਿਆ ਹੈ। ਜਿਥੇ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ ਹੋਣ ਕਰਕੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। [caption id="attachment_227843" align="aligncenter" width="300"]accident ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ[/caption] ਜਿੰਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਾਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। [caption id="attachment_227842" align="aligncenter" width="300"]jalandhar ਜਲੰਧਰ 'ਚ 2 ਟਰਾਲਿਆਂ ਵਿਚਕਾਰ ਭਿਆਨਕ ਟੱਕਰ, 2 ਲੋਕ ਗੰਭੀਰ ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਮੁੱਖ ਹਾਈਵੇਅ 'ਤੇ ਹਾਦਸਾ ਵਾਪਰਨ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। -PTC News


Top News view more...

Latest News view more...