Advertisment

ਜਲੰਧਰ-ਲਾਡੋਵਾਲੀ ਰੋਡ 'ਤੇ ਕਾਰ ਪਲਟਣ ਕਾਰਨ 4 ਲੋਕ ਗੰਭੀਰ ਜ਼ਖਮੀ

author-image
Jashan A
Updated On
New Update
ਜਲੰਧਰ-ਲਾਡੋਵਾਲੀ ਰੋਡ 'ਤੇ ਕਾਰ ਪਲਟਣ ਕਾਰਨ 4 ਲੋਕ ਗੰਭੀਰ ਜ਼ਖਮੀ
Advertisment
ਜਲੰਧਰ-ਲਾਡੋਵਾਲੀ ਰੋਡ 'ਤੇ ਕਾਰ ਪਲਟਣ ਕਾਰਨ 4 ਲੋਕ ਗੰਭੀਰ ਜ਼ਖਮੀ,ਜਲੰਧਰ: ਬੀਤੀ ਰਾਤ ਜਲੰਧਰ ਦੇ ਲਾਡੋਵਾਲੀ ਰੋਡ 'ਤੇ ਆਈ-20 ਕਾਰ ਬੇਕਾਬੂ ਹੋ ਕੇ ਪਲਟ ਗਈ। ਜਿਸ ਕਾਰਨ 4 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਦੇ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। publive-imageਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਗੁਰੂਨਾਨਕਪੁਰਾ ਦੇ ਰਹਿਣ ਵਾਲੇ ਹਨ ਜੋ ਕਿ ਗੁਰੂਨਾਨਕਪੁਰਾ ਤੋਂ ਅਲਾਸਕਾ ਚੌਂਕ ਵੱਲ ਜਾ ਰਹੇ ਸਨ, ਲਾਡੋਵਾਲੀ ਰੋਡ 'ਤੇ ਪੁੱਜਣ ਦੌਰਾਨ ਇਹ ਹਾਦਸੇ ਦਾ ਸ਼ਿਕਾਰ ਹੋ ਗਏ। ਹੋਰ ਪੜ੍ਹੋ:
Advertisment
ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ publive-imageਦੂਜੇ ਪਾਸੇ ਘਟਨਾ ਵਾਲੀ ਥਾਂ 'ਤੇ ਮੌਜੂਦ ਸਿਕੀਓਰਟੀ ਗਾਰਡ ਨੇ ਦੱਸਿਆ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋਇਆ। publive-imageਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news latest-punjabi-news road-accident-news jalandhar-news latest-jalandhar-news jalandhar-news-in-punjabi news-in-punjab road-accident-news-in-punjabi latest-road-accident-news
Advertisment

Stay updated with the latest news headlines.

Follow us:
Advertisment