Mon, Apr 29, 2024
Whatsapp

ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ

Written by  Jashan A -- April 12th 2019 08:48 AM
ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ,ਜਲੰਧਰ : ਪੰਜਾਬ 'ਚ ਆਏ ਦਿਨ ਸੜਕੀ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਸੜਕ ਹਾਦਸੇ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। [caption id="attachment_281784" align="aligncenter" width="278"]acci ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ[/caption] ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਹੌਲਦਾਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਮੁਖਤਿਆਰ ਸਿੰਘ ਡਿਊਟੀ ਲਈ ਜਲੰਧਰ ਵੱਲ ਆ ਰਿਹਾ ਸੀ। ਹੋਰ ਪੜ੍ਹੋ:ਅੰਮ੍ਰਿਤਸਰ ਸਪੈਸ਼ਲ ਸੈੱਲ ਨੇ ਆਈਐੱਸਆਈ ਦਾ ਸ਼ੱਕੀ ਜਾਸੂਸ ਜਲੰਧਰ ਤੋਂ ਕੀਤਾ ਗ੍ਰਿਫਤਾਰ ਜਦੋਂ ਉਹ ਸਰਮਸਤਪੁਰ ਨੇੜੇ ਪੁੱਜਾ ਤਾਂ ਇਕ ਸਕੂਟਰ ਸਵਾਰ ਵਿਅਕਤੀ ਨਾਲ ਪੁਲਿਸ ਮੁਲਾਜ਼ਮ ਮੁਖਤਿਆਰ ਸਿੰਘ ਦੀ ਟੱਕਰ ਹੋ ਗਈ ਤੇ ਉਹ ਜ਼ਖਮੀ ਹੋ ਗਿਆ। [caption id="attachment_281783" align="aligncenter" width="300"]acci ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ[/caption] ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ,ਪਰ ਉਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲ ਪ[ਉਲੀਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਕੂਟਰ ਸਵਾਰ ਫਰਾਰ ਹੈ, ਜਲਦੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। -PTC News


Top News view more...

Latest News view more...