Advertisment

ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ

author-image
Jashan A
Updated On
New Update
ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ
Advertisment
ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ,ਜਲੰਧਰ : ਪੰਜਾਬ 'ਚ ਆਏ ਦਿਨ ਸੜਕੀ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਸੜਕ ਹਾਦਸੇ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। acci ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਹੌਲਦਾਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਮੁਖਤਿਆਰ ਸਿੰਘ ਡਿਊਟੀ ਲਈ ਜਲੰਧਰ ਵੱਲ ਆ ਰਿਹਾ ਸੀ। ਹੋਰ ਪੜ੍ਹੋ:ਅੰਮ੍ਰਿਤਸਰ ਸਪੈਸ਼ਲ ਸੈੱਲ ਨੇ ਆਈਐੱਸਆਈ ਦਾ ਸ਼ੱਕੀ ਜਾਸੂਸ ਜਲੰਧਰ ਤੋਂ ਕੀਤਾ ਗ੍ਰਿਫਤਾਰ ਜਦੋਂ ਉਹ ਸਰਮਸਤਪੁਰ ਨੇੜੇ ਪੁੱਜਾ ਤਾਂ ਇਕ ਸਕੂਟਰ ਸਵਾਰ ਵਿਅਕਤੀ ਨਾਲ ਪੁਲਿਸ ਮੁਲਾਜ਼ਮ ਮੁਖਤਿਆਰ ਸਿੰਘ ਦੀ ਟੱਕਰ ਹੋ ਗਈ ਤੇ ਉਹ ਜ਼ਖਮੀ ਹੋ ਗਿਆ। acci ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਦੀ ਹੋਈ ਮੌਤ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ,ਪਰ ਉਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲ ਪ<ਉਲੀਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਕੂਟਰ ਸਵਾਰ ਫਰਾਰ ਹੈ, ਜਲਦੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। -PTC News-
punjabi-news road-accident-news jalandhar-news latest-jalandhar-news jalandhar-news-in-punjabi news-in-punjabi latest-road-accident-news
Advertisment

Stay updated with the latest news headlines.

Follow us:
Advertisment