Fri, Apr 19, 2024
Whatsapp

ਜਲੰਧਰ 'ਚ ਤੇਜ਼ ਰਫਤਾਰ ਕਾਰ ਨੇ ਨੌਜਵਾਨ ਨੂੰ ਕੁਚਲਿਆ, ਹੋਈ ਮੌਤ

Written by  Jashan A -- July 21st 2019 11:13 AM
ਜਲੰਧਰ 'ਚ ਤੇਜ਼ ਰਫਤਾਰ ਕਾਰ ਨੇ ਨੌਜਵਾਨ ਨੂੰ ਕੁਚਲਿਆ, ਹੋਈ ਮੌਤ

ਜਲੰਧਰ 'ਚ ਤੇਜ਼ ਰਫਤਾਰ ਕਾਰ ਨੇ ਨੌਜਵਾਨ ਨੂੰ ਕੁਚਲਿਆ, ਹੋਈ ਮੌਤ

ਜਲੰਧਰ 'ਚ ਤੇਜ਼ ਰਫਤਾਰ ਕਾਰ ਨੇ ਨੌਜਵਾਨ ਨੂੰ ਕੁਚਲਿਆ, ਹੋਈ ਮੌਤ,ਜਲੰਧਰ: ਲਗਾਤਾਰ ਵੱਧ ਰਹੀ ਆਵਾਜਾਈ ਅਤੇ ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸਿਆਂ 'ਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਆਏ ਦਿਨ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜਲੰਧਰ 'ਚ ਵਾਪਰਿਆ ਹੈ, ਜਿਥੇ ਕਾਰ ਸਵਾਰ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਕਈ ਵਾਹਨਾਂ ਨੂੰ ਟੱਕਰ ਮਾਰੀ ਤੇ ਸੜਕ 'ਤੇ ਜਾ ਰਹੇ ਤੇ ਫਿਰ ਸੜਕ 'ਤੇ ਜਾ ਰਹੇ ਇਕ ਨੌਜਵਾਨ ਨੂੰ ਕੁਚਲ ਦਿੱਤਾ ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹੋਰ ਪੜ੍ਹੋ: ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਜ਼ਖਮੀ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਕਾਰ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News


Top News view more...

Latest News view more...