Advertisment

ਜਲੰਧਰ: ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

author-image
Jashan A
Updated On
New Update
ਜਲੰਧਰ: ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Advertisment
ਜਲੰਧਰ: ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਜਲੰਧਰ: ਬੀਤੀ ਦੇਰ ਰਾਤ ਜਲੰਧਰ ਦੇ ਅਟਾਰੀ ਬਾਜ਼ਾਰ 'ਚ ਉਸ ਮੌਕੇ ਹੜਕੰਪ ਮੱਚ ਗਿਆ, ਜਦੋਂ ਇਕ ਮਨਿਆਰੀ ਦੀ ਦੁਕਾਨ 'ਚ ਅੱਗ ਲੱਗ ਗਈ।ਅੱਗ ਲੱਗਣ ਦੇ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। jld ਜਲੰਧਰ: ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ ਜਿਸ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹੋਰ ਪੜ੍ਹੋ:ਪੰਜਾਬ ‘ਚ ਅਮਨ-ਕਾਨੂੰਨ ਨਾਮ ਦੀ ਕੋਈ ਸ਼ੈਅ ਨਹੀਂ ਹੈ: ਸੁਖਬੀਰ ਬਾਦਲ jld ਜਲੰਧਰ: ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ ਉਥੇ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjab-news jalandhar-news latest-jalandhar-news jalandhar-news-in-punjabi stationery-shop-fire stationery-shop-fire-news latest-stationery-shop-fire-news
Advertisment

Stay updated with the latest news headlines.

Follow us:
Advertisment