Sat, Apr 27, 2024
Whatsapp

ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ

Written by  Jashan A -- December 08th 2018 12:11 PM
ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ

ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ

ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ,ਜਲੰਧਰ: ਬੀਤੀ ਰਾਤ ਆਦਮਪੁਰ 'ਚ ਇੱਕ ਘਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_226439" align="aligncenter" width="300"]jalandhar news ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ[/caption] ਮਿਲੀ ਜਾਣਕਾਰੀ ਮੁਤਾਬਕ ਘਰ 'ਚ ਮੌਜੂਦ ਪਿਤਾ ਪੁੱਤਰ ਬੁਰੀ ਤਰ੍ਹਾਂ ਨਾਲ ਝੁਲਸ ਗਏ। [caption id="attachment_226438" align="aligncenter" width="300"]jalandhar news ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ[/caption] ਜਿਸ ਤੋਂ ਬਾਅਦ ਜਿਨ੍ਹਾਂ ਨੂੰ ਇਲਾਜ ਜਲੰਧਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।ਦੂਜੇ ਪਾਸੇ ਪੀੜਤ ਲੋਕਾਂ ਦਾ ਇਲਾਜ ਕਰ ਰਹੀ ਡਾਕਟਰ ਦਾ ਕਹਿਣਾ ਹੈ ਕਿ ਪੀੜਤ ਵਿਅਕਤੀ 50 ਫੀਸਦੀ ਝੁਲਸ ਚੁੱਕਾ ਹੈ, [caption id="attachment_226437" align="aligncenter" width="300"]jalandhar news ਜਲੰਧਰ ਦੇ ਆਦਮਪੁਰ 'ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, 2 ਗੰਭੀਰ ਜ਼ਖਮੀ[/caption] ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...