ਜਲੰਧਰ : ਪਿੰਡ ਰਾਏਪੁਰ-ਰਸੂਲਪੁਰ ਵਿਖੇ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Jalandhar Raipur-Rasulpur village Migrant worker suicide
ਜਲੰਧਰ : ਪਿੰਡ ਰਾਏਪੁਰ-ਰਸੂਲਪੁਰ ਵਿਖੇ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ : ਪਿੰਡ ਰਾਏਪੁਰ-ਰਸੂਲਪੁਰ ਵਿਖੇ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਕਿਸ਼ਨਗੜ੍ਹ : ਜਲੰਧਰ ਦੇ ਪਿੰਡ ਰਾਏਪੁਰ-ਰਸੂਲਪੁਰ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਨੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਰੁਸਤਮ ਅਲੀਕਰੀਬ ਪੁੱਤਰ ਰਹੀਸ਼ ਅਲੀ ਵਾਸੀ ਪਿੰਡ ਰਾਏਪੁਰ ਰਸੂਲਪੁਰ ਵਜੋਂ ਹੋਈ ਹੈ।

Jalandhar Raipur-Rasulpur village Migrant worker suicide

ਜਲੰਧਰ : ਪਿੰਡ ਰਾਏਪੁਰ-ਰਸੂਲਪੁਰ ਵਿਖੇ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਦੱਸਿਆ ਜਾਂਦਾ ਹੈ ਕਿ ਉਸ ਦਾ ਆਪਣੀ ਪਤਨੀ ਦਾ ਨਾਲ ਮਹੀਨਾ ਕੁ ਪਹਿਲਾਂ ਤਲਾਕ ਹੋਇਆ ਸੀ। ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਪਰ ਅਸਲੀ ਕਾਰਨਾਂ ਬਾਰੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Jalandhar Raipur-Rasulpur village Migrant worker suicide

ਜਲੰਧਰ : ਪਿੰਡ ਰਾਏਪੁਰ-ਰਸੂਲਪੁਰ ਵਿਖੇ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਕਸੂਦਾਂ ਦੇ ਐੱਸ.ਐੱਚ.ਓ. ਰਮਨਦੀਪ ਸਿੰਘ, ਏ.ਐੱਸ.ਆਈ ਗੁਰਦਿਆਲ ਸਿੰਘ ਅਤੇ ਹੌਲਦਾਰ ਕੇਵਲ ਸਿੰਘ ਨੇ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews