Sat, Apr 27, 2024
Whatsapp

ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ

Written by  Shanker Badra -- January 10th 2019 03:56 PM -- Updated: January 10th 2019 03:58 PM
ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ:ਜਲੰਧਰ : ਜਲੰਧਰ ਸੀਆਈਏ ਸਟਾਫ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ।ਇਸ ਦੌਰਾਨ ਦਿਹਾਤੀ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 3 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। [caption id="attachment_238663" align="aligncenter" width="299"]Jalandhar Rural Police 18 crore heroin including Mizoram young Arrested ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ[/caption] ਜਿਸ ਦੀ ਪਹਿਚਾਣ ਅਬਰਾਹਮ ਲਾਲਰਿਨਨਘੇਤਾ ਵਾਸੀ ਮਿਜ਼ੋਰਮ ਵਜੋ ਹੋਈ ਹੈ।ਪੁਲਿਸ ਵੱਲੋਂ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਤਕਰੀਬਨ 18 ਕਰੋੜ ਰੁਪਏ ਦੱਸੀ ਜਾ ਰਹੀ ਹੈ। [caption id="attachment_238664" align="aligncenter" width="300"]Jalandhar Rural Police 18 crore heroin including Mizoram young Arrested ਜਲੰਧਰ ਦਿਹਾਤੀ ਪੁਲਿਸ ਨੇ 18 ਕਰੋੜ ਦੀ ਹੈਰੋਇਨ ਸਮੇਤ ਮਿਜ਼ੋਰਮ ਦੇ ਨੌਜਵਾਨ ਨੂੰ ਕੀਤਾ ਕਾਬੂ[/caption] ਇਸ ਸਬੰਧੀ ਜਲੰਧਰ ਦੇ ਐੱਸਐੱਸਪੀ ਨਵਜੋਤ ਮਾਹਲ ਨੇ ਜਾਣਕਾਰੀ ਦਿੱਤੀ ਹੈ।ਐੱਸਐੱਸਪੀ ਨਵਜੋਤ ਮਾਹਲ ਨੇ ਦੱਸਿਆ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗ੍ਰਿਫਤਾਰੀ ਹੋਈ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਤਸਕਰ ਦੀ ਗ੍ਰਿਫਤਾਰੀ ਨਕੋਦਰ ਰੋਡ ਉਤੇ ਨਾਕਾਬੰਦੀ ਦੌਰਾਨ ਹੋਈ ਹੈ ਅਤੇ ਤਸਕਰ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਹੈ। -PTCNews


Top News view more...

Latest News view more...