Sat, Apr 27, 2024
Whatsapp

ਜਲੰਧਰ ਦੀ ਦਿਹਾਤੀ ਪੁਲਿਸ ਨੇ 2 ਵਿਅਕਤੀਆਂ ਨੂੰ ਚਰਸ ਅਤੇ ਘਰ ਦੀ ਕੱਢੀ ਸ਼ਰਾਬ ਸਮੇਤ ਕੀਤਾ ਕਾਬੂ

Written by  Shanker Badra -- April 02nd 2019 11:05 AM
ਜਲੰਧਰ ਦੀ ਦਿਹਾਤੀ ਪੁਲਿਸ ਨੇ 2 ਵਿਅਕਤੀਆਂ ਨੂੰ ਚਰਸ ਅਤੇ ਘਰ ਦੀ ਕੱਢੀ ਸ਼ਰਾਬ ਸਮੇਤ ਕੀਤਾ ਕਾਬੂ

ਜਲੰਧਰ ਦੀ ਦਿਹਾਤੀ ਪੁਲਿਸ ਨੇ 2 ਵਿਅਕਤੀਆਂ ਨੂੰ ਚਰਸ ਅਤੇ ਘਰ ਦੀ ਕੱਢੀ ਸ਼ਰਾਬ ਸਮੇਤ ਕੀਤਾ ਕਾਬੂ

ਜਲੰਧਰ ਦੀ ਦਿਹਾਤੀ ਪੁਲਿਸ ਨੇ 2 ਵਿਅਕਤੀਆਂ ਨੂੰ ਚਰਸ ਅਤੇ ਘਰ ਦੀ ਕੱਢੀ ਸ਼ਰਾਬ ਸਮੇਤ ਕੀਤਾ ਕਾਬੂ:ਜਲੰਧਰ : ਜਲੰਧਰ ਦੀ ਦਿਹਾਤੀ ਪੁਲਿਸ ਨੇ 2 ਵਿਅਕਤੀਆਂ ਨੂੰ ਚਰਸ, ਦੇਸੀ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਚੋਣਾਂ ਦੇ ਮੱਦੇਨਜ਼ਰ ਸ਼ਰਾਰਤੀ ਤੱਤਾਂ 'ਤੇ ਨਕੇਲ ਕੱਸੀ ਜਾ ਰਹੀ ਹੈ।ਦੋਵਾਂ ਦੀ ਪਛਾਣ ਰਾਜਾ ਸਿੰਘ ਅਤੇ ਜੈ ਵਿਜੇ ਸਿੰਘ ਵਜੋਂ ਹੋਈ ਹੈ, ਦੋਵੇਂ ਹੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। [caption id="attachment_277472" align="aligncenter" width="300"]Jalandhar Rural Police 2 people Charas and illegal alcohol Including Arrested Jalandhar Rural Police 2 people Charas and illegal alcohol Including Arrested[/caption] ਜਿਸ ਕਰਕੇ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਇਲਾਕੇ ਤੋਂ 15 ਕਿਲੋਂ ਚਰਸ, 80 ਹਜ਼ਾਰ ਲੀਟਰ ਦੇਸੀ ਲਾਹਣ, 40 ਹਜ਼ਾਰ ਲੀਟਰ ਸ਼ਰਾਬ ਸਮੇਤ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_277473" align="aligncenter" width="300"]Jalandhar Rural Police 2 people Charas and illegal alcohol Including Arrested Jalandhar Rural Police 2 people Charas and illegal alcohol Including Arrested[/caption] ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇ ਦੋਸ਼ੀ ਨਸ਼ੀਲੇ ਸਮੱਗਰੀ ਫਿਰੋਜ਼ਪੁਰ ਤੋਂ ਅੰਮ੍ਰਿਤਸਰ ਲਿਜਾ ਰਹੇ ਸਨ।ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...