Wed, Apr 24, 2024
Whatsapp

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

Written by  Shanker Badra -- January 23rd 2019 03:26 PM -- Updated: January 23rd 2019 03:38 PM
ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ:ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। [caption id="attachment_244623" align="aligncenter" width="300"]Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਨੌਜਵਾਨ ਕੋਲੋਂ 4 ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।।ਜਾਣਕਾਰੀ ਮੁਤਾਬਕ ਦੋਸ਼ੀ ਦੀ ਪਛਾਣ ਇਸਰਾਰ ਅਹਿਮਦ ਵਜੋਂ ਹੋਈ ਹੈ। [caption id="attachment_244625" align="aligncenter" width="300"]Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ[/caption] ਇਸ ਦੇ ਨਾਲ ਹੀ ਪੁਲਿਸ ਨੇ ਨੌਜਵਾਨ ਕੋਲੋਂ ਖ਼ੁਦ ਬਣਾਈ ਪਿਸਤੌਲ ਅਤੇ ਰਾਈਫ਼ਲ ਬਣਾਉਣ ਲਈ ਡਿਟੈਚਬਲ ਗੰਨ ਵੀ ਬਰਾਮਦ ਕੀਤੀ ਹੈ। [caption id="attachment_244621" align="aligncenter" width="300"]Jalandhar Rural Police illegal weapons Including A young man Arrested ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗ੍ਰਿਫ਼ਤਾਰ ਕੀਤਾ ਨੌਜਵਾਨ ਯੂਪੀ ਤੋਂ ਹਥਿਆਰ ਲਿਆ ਕੇ ਸਪਲਾਈ ਕਰਦਾ ਸੀ।ਪੁਲਿਸ ਨੇ ਦੱਸਿਆ ਕਿ ਪਿਛਲੇ ਦਿਨੀ ਹਥਿਆਰਾਂ ਨਾਲ ਫੜੇ ਗਿਰੋਹ ਦੀ ਨਿਸ਼ਾਨਦੇਹੀ ਉਤੇ ਇਸ ਨੌਜਵਾਨ ਦੀ ਗ੍ਰਿਫ਼ਤਾਰੀ ਹੋਈ ਹੈ। -PTCNews


Top News view more...

Latest News view more...