Thu, Apr 25, 2024
Whatsapp

ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Written by  Shanker Badra -- July 25th 2019 08:51 AM
ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਬੰਗਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_321983" align="aligncenter" width="300"]Jalandhar Village Aujla Thak Farmer Suicide ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ[/caption] ਹੁਣ ਮੁਕੰਦਪੁਰ ਫਗਵਾੜਾ ਰੋਡ 'ਤੇ ਸਥਿਤ ਪਿੰਡ ਔਜਲਾ ਢੱਕ ਵਿਖੇ ਕਰਜ਼ੇ ਤੋਂ ਤੰਗ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਕਿਸਾਨ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਔਜਲਾ ਢੱਕ ਵਜੋਂ ਹੋਈ ਹੈ। [caption id="attachment_321985" align="aligncenter" width="300"]Jalandhar Village Aujla Thak Farmer Suicide ਕਰਜ਼ੇ ਕਾਰਨ ਸੱਥਰ ਵਿਛਣੇ ਜਾਰੀ,ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਕਰਜ਼ੇ ਕਰਕੇ ਪਿਛਲੇ ਦਿਨਾਂ ਤਪ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਰਕੇ ਉਸਨੇ ਛੱਤ ਵਾਲੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। -PTCNews


Top News view more...

Latest News view more...