Mon, Dec 15, 2025
Whatsapp

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ

Reported by:  PTC News Desk  Edited by:  Shanker Badra -- May 03rd 2019 02:33 PM -- Updated: May 03rd 2019 02:35 PM
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ।ਇਸ ਮੁਠਭੇੜ ਦੌਰਾਨ 3 ਅੱਤਵਾਦੀ ਢੇਰ ਹੋ ਗਏ ਹਨ ਅਤੇ ਇੱਕ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। [caption id="attachment_290720" align="aligncenter" width="300"]Jammu and Kashmir 3 terrorists killed in encounter with security forces in Shopian
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ[/caption] ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਇਮਾਮ ਸਾਹਿਬ ਪਿੰਡ 'ਚ ਕੁੱਝ ਅੱਤਵਾਦੀ ਲੁਕੇ ਹੋਏ ਸਨ , ਜਿੱਥੋ ਉਹ ਲਗਾਤਾਰ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਰਹੇ ਹਨ।ਇਸ ਐਨਕਾਉਂਟਰ 'ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਉੱਥੇ ਹੀ ਇਕ ਜਵਾਨ ਵੀ ਜ਼ਖ਼ਮੀ ਹੋ ਗਿਆ ਹੈ। [caption id="attachment_290721" align="aligncenter" width="300"]Jammu and Kashmir 3 terrorists killed in encounter with security forces in Shopian
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ , 3 ਅੱਤਵਾਦੀ ਢੇਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਆਮ ਆਦਮੀ ਪਾਰਟੀ ਨੂੰ ਝਟਕਾ , 2 ਸਾਬਕਾ ਕੌਂਸਲਰ ਤੇ ਆਪ ਨੇਤਾ ਅਕਾਲੀ ਦਲ ‘ਚ ਸ਼ਾਮਲ ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...

PTC NETWORK
PTC NETWORK