Fri, Apr 26, 2024
Whatsapp

ਜੰਮੂ-ਕਸ਼ਮੀਰ: ਸ਼੍ਰੀਨਗਰ 'ਚ ਅੱਤਵਾਦੀ ਹਮਲਾ, 6 ਜਵਾਨ ਜ਼ਖਮੀ

Written by  Jashan A -- October 26th 2019 08:31 PM -- Updated: October 26th 2019 08:35 PM
ਜੰਮੂ-ਕਸ਼ਮੀਰ: ਸ਼੍ਰੀਨਗਰ 'ਚ ਅੱਤਵਾਦੀ ਹਮਲਾ, 6 ਜਵਾਨ ਜ਼ਖਮੀ

ਜੰਮੂ-ਕਸ਼ਮੀਰ: ਸ਼੍ਰੀਨਗਰ 'ਚ ਅੱਤਵਾਦੀ ਹਮਲਾ, 6 ਜਵਾਨ ਜ਼ਖਮੀ

ਜੰਮੂ-ਕਸ਼ਮੀਰ: ਸ਼੍ਰੀਨਗਰ 'ਚ ਅੱਤਵਾਦੀ ਹਮਲਾ, 6 ਜਵਾਨ ਜ਼ਖਮੀ,ਸ਼੍ਰੀਨਗਰ: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਅੱਜ ਦੇਰ ਸ਼ਾਮ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕਰ ਦਿੱਤਾ।ਜਿਸ ਕਾਰਨ 6 ਜਵਾਨ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾ ਨੇ ਇਲਾਕੇ ਨੂੰ ਘੇਰ ਕੇ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਤੇ ਪੁਲਿਸ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਹੈ। ਹੋਰ ਪੜ੍ਹੋ: ਜਦੋਂ ਮੈਚ ਦੌਰਾਨ ਸੁੱਤੇ ਰਹੇ ਰਵੀ ਸ਼ਾਸਤਰੀ, ਸੋਸ਼ਲ ਮੀਡੀਆ 'ਤੇ ਬੁਰੀ ਤਰ੍ਹਾਂ ਹੋਏ ਟ੍ਰੋਲ ! https://twitter.com/ANI/status/1188105046270988289?s=20 ਦੱਸ ਦੇਈਏ ਕਿ ਬੁੱਧਵਾਰ ਸ਼ਾਮ ਨੂੰ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਸੀਆਰਪੀਐਫ ਦੇ ਜਵਾਨਾਂ ਦੀ ਟੀਮ 'ਤੇ ਗ੍ਰੇਨੇਡ ਹਮਲਾ ਕੀਤਾ ਸੀ। ਜਿਸ ਦੌਰਾਨ ਇਕ ਜਵਾਨ ਜ਼ਖਮੀ ਹੋ ਗਿਆ ਸੀ। -PTC News


Top News view more...

Latest News view more...