Thu, Apr 25, 2024
Whatsapp

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

Written by  Shanker Badra -- November 11th 2019 02:16 PM
ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਇਸ ਦੌਰਾਨ ਅੱਜ ਬਾਂਦੀਪੁਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਚੱਲ ਰਹੀ ਹੈ। [caption id="attachment_358730" align="aligncenter" width="300"]Jammu And Kashmir Bandipora 2 Terrorists Killed ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇਗੋਲੀਬਾਰੀ, 2 ਅੱਤਵਾਦੀ ਢੇਰ[/caption] ਇਸ ਗੋਲੀਬਾਰੀ 'ਚ ਬਾਂਦੀਪੁਰਾਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਨ੍ਹਾਂ ਤੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਉਥੇ ਕਸ਼ਮੀਰ ਜੋਨ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਅੱਤਵਾਦੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। [caption id="attachment_358731" align="aligncenter" width="300"]Jammu And Kashmir Bandipora 2 Terrorists Killed ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇਗੋਲੀਬਾਰੀ, 2 ਅੱਤਵਾਦੀ ਢੇਰ[/caption] ਦੱਸ ਦੇਈਏ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਐਤਵਾਰ ਨੂੰ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਸੀ। ਅੱਤਵਾਦੀ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ ਲਾਵਦਾਰਾ ਪਿੰਡ ਵਿੱਚ ਚੱਲ ਰਿਹਾ ਸੀ। -PTCNews


Top News view more...

Latest News view more...