Advertisment

ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

author-image
Shanker Badra
Updated On
New Update
ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
Advertisment
ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ:ਸ੍ਰੀਨਗਰ : ਜੰਮੂ-ਕਸ਼ਮੀਰ ਵਿੱਚ ਹਰ ਰੋਜ਼ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। Jammu and Kashmir Baramulla Security forces and terrorists ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਅੱਜ ਫ਼ਿਰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। Jammu and Kashmir Baramulla Security forces and terrorists ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇੱਥੇ ਕੁੱਝ ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment