Thu, May 2, 2024
Whatsapp

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਪਾਕਿਸਤਾਨੀ ਫ਼ੌਜੀ ਢੇਰ

Written by  Shanker Badra -- August 14th 2018 01:29 PM -- Updated: August 14th 2018 01:35 PM
ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਪਾਕਿਸਤਾਨੀ ਫ਼ੌਜੀ ਢੇਰ

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਪਾਕਿਸਤਾਨੀ ਫ਼ੌਜੀ ਢੇਰ

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਪਾਕਿਸਤਾਨੀ ਫ਼ੌਜੀ ਢੇਰ:ਜੰਮੂ-ਕਸ਼ਮੀਰ ’ਚ ਭਾਰਤੀ ਫ਼ੌਜ ਨੇ ਜਵਾਬੀ ਕਾਰਵਾਈ ਕਰਦਿਆਂ ਸੋਮਵਾਰ ਦੀ ਰਾਤ ਨੂੰ ਦੋ ਪਾਕਿਸਤਾਨੀ ਫ਼ੌਜੀ ਢੇਰ ਕਰ ਦਿੱਤੇ।ਇਸ ਗੱਲ ਦੀ ਜਾਣਕਾਰੀ ਫ਼ੌਜ ਦੇ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਐਲਓਸੀ ਤੇ ਤੰਗਧਾਰ ਸੈਕਟਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਇੱਕ ਪਾਸੜ ਕੀਤੀ ਗਈ ਫਾਇਰਿੰਗ 'ਚ ਇੱਕ ਭਾਰਤੀ ਫ਼ੌਜੀ ਸ਼ਹੀਦ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਥੁਰਾ ਦੇ ਰਹਿਣ ਵਾਲੇ ਪੁਸ਼ਪਿੰਦਰ ਨਾਂ ਦੇ ਭਾਰਤੀ ਫ਼ੌਜੀ ਸੋਮਵਾਰ ਨੂੰ ਸਨਾਈਪਰ ਹਮਲੇ ਚ ਸ਼ਹੀਦ ਹੋ ਗਿਆ ਸੀ। -PTCNews


Top News view more...

Latest News view more...