Sat, Apr 20, 2024
Whatsapp

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ

Written by  Shanker Badra -- March 01st 2019 10:25 AM -- Updated: March 01st 2019 03:36 PM
ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 2 ਅੱਤਵਾਦੀ ਢੇਰ: ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ।ਇਹ ਮੁਕਾਬਲਾ ਹਦਵਾੜਾ ਇਲਾਕੇ ਵਿਚ ਹੋਇਆ ਹੈ।ਇਸ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। [caption id="attachment_263281" align="aligncenter" width="300"]Jammu and Kashmir Kupwara security forces And Terrorists Between gun fighting ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ ਮੁੱਠਭੇੜ[/caption] ਇਸ ਮੁਕਾਬਲੇ ਵਿਚ ਕਰੀਬ ਦੋ-ਤਿੰਨ ਅੱਤਵਾਦੀਆਂ ਨੂੰ ਘੇਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਹਾਲਾਂਕਿ ਦੋਵੇਂ ਪਾਸੇ ਤੋਂ ਫਾਈਰਿੰਗ ਰੁਕਣ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। [caption id="attachment_263282" align="aligncenter" width="300"]Jammu and Kashmir Kupwara security forces And Terrorists Between gun fighting ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ ਮੁੱਠਭੇੜ[/caption] ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਜੈਸ਼- ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਢੇਰ ਕੀਤਾ ਸੀ।ਇਸ ਮੁਕਾਬਲੇ ਵਿਚ ਭਾਰਤੀ ਫੌਜ ਦੇ ਪੰਜ ਜਵਾਨ ਜ਼ਖਮੀ ਹੋ ਗਏ ਸਨ। -PTCNews


Top News view more...

Latest News view more...