Advertisment

ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

author-image
Shanker Badra
Updated On
New Update
ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Advertisment
ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ:ਸ੍ਰੀਨਗਰ : ਜੰਮੂ-ਕਸ਼ਮੀਰ 'ਚ ਅੱਜ ਸਵੇਰੇ 8 ਵੱਜ ਕੇ 22 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.6 ਮਾਪੀ ਗਈ ਹੈ। jammu-and-kashmir-morning-earthquake-shocks ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਦੱਸ ਦੇਈਏ ਕਿ ਭੂਚਾਲ ਦਾ ਕੇਂਦਰ ਚੀਮੇਰੀ ਖੇਤਰ ਤੋਂ 64 ਕਿਲੋਮੀਟਰ ਦੂਰ ਸੀ।ਜੰਮੂ-ਕਸ਼ਮੀਰ 'ਚ ਆਏ ਭੂਚਾਲ ਦੇ ਝਟਕੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅਤੇ ਇੱਥੋਂ ਤੱਕ ਕਿ ਤਿੱਬਤ ਵਿਚ ਮਹਿਸੂਸ ਕੀਤੇ ਗਏ ਸਨ। Jammu and Kashmir morning earthquake Shocks ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀ ਹੈ। -PTCNews-
latest-news earthquake-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment