Fri, Apr 19, 2024
Whatsapp

ਜੰਮੂ ਕਸ਼ਮੀਰ ਪੁਲਿਸ ਨੇ ਸ਼੍ਰੀਨਗਰ 'ਚ ਦੋ ਅੱਤਵਾਦੀ ਨੂੰ ਕੀਤਾ ਢੇਰ

Written by  Riya Bawa -- August 23rd 2021 08:03 PM -- Updated: August 23rd 2021 08:08 PM
ਜੰਮੂ ਕਸ਼ਮੀਰ ਪੁਲਿਸ ਨੇ ਸ਼੍ਰੀਨਗਰ 'ਚ ਦੋ ਅੱਤਵਾਦੀ ਨੂੰ ਕੀਤਾ ਢੇਰ

ਜੰਮੂ ਕਸ਼ਮੀਰ ਪੁਲਿਸ ਨੇ ਸ਼੍ਰੀਨਗਰ 'ਚ ਦੋ ਅੱਤਵਾਦੀ ਨੂੰ ਕੀਤਾ ਢੇਰ

ਜੰਮੂ: ਸ਼੍ਰੀਨਗਰ ਵਿਚ ਜੰਮੂ -ਕਸ਼ਮੀਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜੰਮੂ -ਕਸ਼ਮੀਰ ਪੁਲਿਸ ਨੇ ਸ਼੍ਰੀਨਗਰ ਦੇ ਅਲੋਚੀ ਬਾਗ ਇਲਾਕੇ ਵਿੱਚ ਦੋ ਅੱਤਵਾਦੀ ਢੇਰ ਨੂੰ ਮਾਰ ਦਿੱਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਕਸ਼ਮੀਰ) ਵਿਜੇ ਕੁਮਾਰ ਨੇ ਕਿਹਾ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ / ਟੀਆਰਐਫ ਦੇ ਅੱਬਾਸ ਸ਼ੇਖ ਅਤੇ ਸਾਕਿਬ ਮੰਜ਼ੂਰ ਦੇ ਚੋਟੀ ਦੇ ਕਮਾਂਡਰ ਮਾਰੇ ਗਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀ 21 ਅਗਸਤ ਨੂੰ ਵੀ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਵਿਜੇ ਕੁਮਾਰ ਨੇ ਦੱਸਿਆ ਸੀ ਕਿ ਇਨ੍ਹਾਂ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਵਕੀਲ ਸ਼ਾਹ ਵਜੋਂ ਹੋਈ ਹੈ।   -PTCNews


  • Tags

Top News view more...

Latest News view more...