Thu, Apr 25, 2024
Whatsapp

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

Written by  Shanker Badra -- November 29th 2018 11:46 AM
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ:ਪੁਲਵਾਮਾ : ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ।ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।Jammu and Kashmir Pulwama Security forces Two terrorists Pileਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਦੇ ਅਵੰਤੀਪੁਰਾ ਇਲਾਕੇ 'ਚ ਸੁਰੱਖਿਆ ਏਜੰਸੀਆਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।ਜਿਸ ਤੋਂ ਬਾਅਦ ਫ਼ੌਜ ਨੇ ਸਰਚ ਆਪ੍ਰੇਸ਼ਨ ਚਲਾਇਆ ਸੀ ਤੇ ਅੱਤਵਾਦੀਆਂ ਨੇ ਜਵਾਨਾਂ ਨੂੰ ਦੇਖ ਕੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ,ਇਸ ਦੌਰਾਨ ਜਵਾਬੀ ਕਾਰਵਾਈ 'ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।Jammu and Kashmir Pulwama Security forces Two terrorists Pileਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ।ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੱਡੀ ਮਾਤਰਾ ਵਿੱਚ ਬਰਾਮਦ ਕੀਤਾ ਗਿਆ ਹੈ।Jammu and Kashmir Pulwama Security forces Two terrorists Pileਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਫ਼ੌਜ ਨੇ ਮੋਸਟ ਵਾਂਟੇਡ ਲਸ਼ਕਰ ਕਮਾਂਡਰ ਅੱਤਵਾਦੀ ਨਵੀਦ ਜਟ ਸਣੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।ਇਸੇ ਅੱਤਵਾਦੀ ਨੇ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਕੀਤੀ ਸੀ। -PTCNews


Top News view more...

Latest News view more...