Thu, Apr 25, 2024
Whatsapp

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ

Written by  Shanker Badra -- December 28th 2018 08:53 PM
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ:ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਾਲੇ ਸ਼ੁੱਕਰਵਾਰ ਨੂੰ ਮੁਠਭੇੜ ਸ਼ੁਰੂ ਹੋ ਗਈ ਹੈ। [caption id="attachment_233755" align="aligncenter" width="300"]Jammu and Kashmir Pulwama Terrorists and security forces between Continued fight 1 terrorist Death
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ[/caption] ਇਸ ਮੁਠਭੇੜ ਵਿੱਚ ਇੱਕ ਅੱਤਵਾਦੀ ਅੱਤਵਾਦੀ ਢੇਰ ਹੋ ਗਿਆ ਹੈ।ਜਾਣਕਾਰੀ ਲਈ ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ। [caption id="attachment_233754" align="aligncenter" width="300"]Jammu and Kashmir Pulwama Terrorists and security forces between Continued fight 1 terrorist Death
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ[/caption] ਦਰਅਸਲ ਸੁਰੱਖਿਆ ਬਲਾਂ ਨੂੰ ਇਸ ਮਾਮਲੇ ਦੇ ਵਿੱਚ ਜਾਣਕਾਰੀ ਮਿਲੀ ਸੀ ਕਿ ਇਸ ਇਲਾਕੇ ਦੇ ਵਿੱਚ ਅੱਤਵਾਦੀ ਲੁਕੇ ਹੋਏ ਹਨ, ਜਿਸ ਤੋਂ ਬਾਅਦ ਸੁਰੱਖਿਆ ਬਲ ਦੇ ਵੱਲੋਂ ਸਾਰੇ ਇਲਾਕੇ ਨੂੰ ਘੇਰ ਲਿਆ ਗਿਆ। [caption id="attachment_233753" align="aligncenter" width="300"]Jammu and Kashmir Pulwama Terrorists and security forces between Continued fight 1 terrorist Death
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ[/caption] ਇਸ ਮਾਮਲੇ ਦੇ ਵਿੱਚ ਜਿਵੇਂ ਹੀ ਸੁਰੱਖਿਆ ਬਲਾਂ ਨੇ ਇਸ ਇਲਾਕੇ ਦੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਤਾਂ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਸਦਾ ਜਵਾਬ ਦਿੰਦੇ ਹੋਏ ਸੁਰੱਖਿਆ ਬਲਾਂ ਨੇ ਵੀ ਮੋਰਚਾ ਸੰਭਾਲਿਆ ਅਤੇ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। -PTCNews


Top News view more...

Latest News view more...