Advertisment

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ

author-image
Shanker Badra
Updated On
New Update
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ
Advertisment
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ:ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਾਲੇ ਸ਼ੁੱਕਰਵਾਰ ਨੂੰ ਮੁਠਭੇੜ ਸ਼ੁਰੂ ਹੋ ਗਈ ਹੈ। Jammu and Kashmir Pulwama Terrorists and security forces between Continued fight 1 terrorist Death

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ ਇਸ ਮੁਠਭੇੜ ਵਿੱਚ ਇੱਕ ਅੱਤਵਾਦੀ ਅੱਤਵਾਦੀ ਢੇਰ ਹੋ ਗਿਆ ਹੈ।ਜਾਣਕਾਰੀ ਲਈ ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ। Jammu and Kashmir Pulwama Terrorists and security forces between Continued fight 1 terrorist Death

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ ਦਰਅਸਲ ਸੁਰੱਖਿਆ ਬਲਾਂ ਨੂੰ ਇਸ ਮਾਮਲੇ ਦੇ ਵਿੱਚ ਜਾਣਕਾਰੀ ਮਿਲੀ ਸੀ ਕਿ ਇਸ ਇਲਾਕੇ ਦੇ ਵਿੱਚ ਅੱਤਵਾਦੀ ਲੁਕੇ ਹੋਏ ਹਨ, ਜਿਸ ਤੋਂ ਬਾਅਦ ਸੁਰੱਖਿਆ ਬਲ ਦੇ ਵੱਲੋਂ ਸਾਰੇ ਇਲਾਕੇ ਨੂੰ ਘੇਰ ਲਿਆ ਗਿਆ। Jammu and Kashmir Pulwama Terrorists and security forces between Continued fight 1 terrorist Death

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, ਇੱਕ ਅੱਤਵਾਦੀ ਢੇਰ ਇਸ ਮਾਮਲੇ ਦੇ ਵਿੱਚ ਜਿਵੇਂ ਹੀ ਸੁਰੱਖਿਆ ਬਲਾਂ ਨੇ ਇਸ ਇਲਾਕੇ ਦੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਤਾਂ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਸਦਾ ਜਵਾਬ ਦਿੰਦੇ ਹੋਏ ਸੁਰੱਖਿਆ ਬਲਾਂ ਨੇ ਵੀ ਮੋਰਚਾ ਸੰਭਾਲਿਆ ਅਤੇ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। -PTCNews-
latest-news jammu-and-kashmir-news india-latest-news news-in-punjabi news-in-punjab terrorists-news security-forces-news
Advertisment

Stay updated with the latest news headlines.

Follow us:
Advertisment