Fri, Apr 26, 2024
Whatsapp

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- March 25th 2019 11:58 AM
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ:ਸ੍ਰੀਨਗਰ : ਸ੍ਰੀਨਗਰ ਦੇ ਬਾਹਰੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_273958" align="aligncenter" width="300"]Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ[/caption] ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਰੋਡ 'ਤੇ ਪੈਂਦੇ ਲਾਇਆਪੋਰਾ ਤੋਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_273957" align="aligncenter" width="300"]Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ[/caption] ਇਸ ਦੌਰਾਨ ਸੁਰੱਖਿਆ ਬਲਾਂ ਨੇ ਇਨ੍ਹਾਂ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। [caption id="attachment_273956" align="aligncenter" width="300"]Jammu and Kashmir Security forces Jaish three terrorists arrested ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ[/caption] ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਜਥੇਬੰਦੀ ਜੈਸ਼ ਨਾਲ ਸਬੰਧਤ ਹਨ।ਉਨ੍ਹਾਂ ਦੀ ਪਛਾਣ ਰੇਈਜ਼ ਹੂਰੇ, ਸ਼ਾਹਿਦ ਭੱਟ ਅਤੇ ਇਸ਼ਾਕ ਲੋਨ ਵਜੋਂ ਹੋਈ ਹੈ। -PTCNews


Top News view more...

Latest News view more...