ਜੰਮੂ-ਕਸ਼ਮੀਰ : ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ , ਇੱਕ ਜਵਾਨ ਸ਼ਹੀਦ

Jammu and Kashmir Shopian security forces and terrorists Between Fight ,One young martyr
ਜੰਮੂ-ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ , ਇੱਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ : ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ , ਇੱਕ ਜਵਾਨ ਸ਼ਹੀਦ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਵੀਰਵਾਰ ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ।

Jammu and Kashmir Shopian security forces and terrorists Between Fight ,One young martyr
ਜੰਮੂ-ਕਸ਼ਮੀਰ : ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ , ਇੱਕ ਜਵਾਨ ਸ਼ਹੀਦ

ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਹੋਣ ਵਾਲੇ ਜਵਾਨ ਦਾ ਨਾਂਅ ਰਣਵੀਰ ਹੈ, ਜੋ 8 ਜਾਟ ਰੈਜੀਮੈਂਟ ‘ਚ ਤਾਇਨਾਤ ਸੀ। ਪੁਲਿਸ ਮੁਤਾਬਿਕ ਬਦਰਹਾਮਾ ਇਲਾਕੇ ਵਿਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ।

Jammu and Kashmir Shopian security forces and terrorists Between Fight ,One young martyr
ਜੰਮੂ-ਕਸ਼ਮੀਰ : ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ , ਇੱਕ ਜਵਾਨ ਸ਼ਹੀਦ

ਦੱਸ ਦੇਈਏ ਕਿ ਮੰਗਲਵਾਰ ਦੁਪਹਿਰ 12.30 ਵਜੇ ਨਿਯੰਤਰਣ ਰੇਖਾ ਦੇ ਉਸ ਪਾਸੇ ਤਾਇਨਾਤ ਪਾਕਿਸਤਾਨੀ ਸੈਨਾ ਨੇ ਪਹਿਲਾਂ ਕੁਝ ਦੇ ਮਾਲਟੀ ਸੈਕਟਰ ‘ਚ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦੇ ਹੋਏ ਸੈਨਾ ਦੀਆਂ ਚੌਕੀਆਂ ਦੇ ਨਾਲ ਹੀ ਰਿਹਾਇਸ਼ੀ ਇਲਾਕਿਆਂ ‘ਚ ਗੋਲੀਬਾਰੀ ਕੀਤੀ ਸੀ।
-PTCNews