Fri, Apr 19, 2024
Whatsapp

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ 3 ਅੱਤਵਾਦੀ

Written by  Shanker Badra -- May 31st 2019 03:56 PM -- Updated: May 31st 2019 04:16 PM
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ 3 ਅੱਤਵਾਦੀ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ 3 ਅੱਤਵਾਦੀ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ 3 ਅੱਤਵਾਦੀ :ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ 3 ਅੱਤਵਾਦੀ ਮਾਰੇ ਗਏ ਹਨ।ਇਹ ਮੁਕਾਬਲਾ ਜ਼ਿਲ੍ਹੇ ਦੇ ਜੈਨਾਪੋਰਾ ਬੈਲਟ ਦੇ ਸੁਗਾਨ ਦਰਾਗੜ ਇਲਾਕੇ 'ਚ ਅੱਜ ਸਵੇਰੇ ਸ਼ੁਰੂ ਹੋਇਆ ਹੈ।ਫਿਲਹਾਲ ਆਪਰੇਸ਼ਨ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲ਼ੀਬਾਰੀ ਹੋ ਰਹੀ ਹੈ। [caption id="attachment_302063" align="aligncenter" width="300"]Jammu and Kashmir Shoppers security forces 3 terrorists Encounter
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ[/caption] ਦਰਅਸਲ 'ਚ ਆਰਮੀ ਦੀ 44ਆਰਆਰ, ਐੱਸਓਜੀ ਅਤੇ ਸੀਆਰਪੀਐੱਫ ਦੀਆਂ ਸੰਯੁਕਤ ਟੀਮਾਂ ਨੇ ਦੋ-ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਸੀ।ਜਿਸ ਤੋਂ ਬਾਅਦ ਗੋਲ਼ੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। [caption id="attachment_302062" align="aligncenter" width="300"]Jammu and Kashmir Shoppers security forces 3 terrorists Encounter
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਸਪਾਲ ਕਤਲ ਮਾਮਲਾ : ਹਨੂੰਮਾਨਗੜ੍ਹ ਤੋਂ ਮਿਲੀ ਲਾਸ਼ ਜਸਪਾਲ ਦੀ ਨਹੀਂ , ਪਰਿਵਾਰਕ ਮੈਂਬਰਾਂ ਨੇ ਕੀਤੀ ਪੁਸ਼ਟੀ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਰਾਮੁਲਾ ਜ਼ਿਲ੍ਹੇ ਦੇ ਸੋਪੋਰ ਦੇ ਡਾਂਗਰਪੋਰਾ 'ਚ ਹੋਈ ਮੁੱਠਭੇੜ 'ਚ ਲਸ਼ਕਰ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਸੀ।ਇਸ ਤੋਂ ਦਿਨ ਪਹਿਲਾਂ ਸੌਪੀਆਂ ਦੇ ਪਿੰਜੌਰ 'ਚ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਸੀ।ਇਸ 'ਚ ਇਕ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਿਆ ਜਦਕਿ ਐੱਨਕਾਉਂਟਰ ਤੋ ਬਾਅਦ ਹੋਈ ਹਿੰਸਾ 'ਚ ਇਕ ਨਾਗਰਿਕ ਦੀ ਮੌਤ ਹੋ ਗਈ ਸੀ। -PTCNews


Top News view more...

Latest News view more...