Fri, Apr 26, 2024
Whatsapp

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ

Written by  Shanker Badra -- September 04th 2018 12:31 PM
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ:ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਜ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਦੀ ਡੀ/177 ਬਟਾਲੀਅਨ ਦੇ ਜਵਾਨਾਂ 'ਤੇ ਗ੍ਰੇਨੇਡ ਸੁੱਟਿਆ ਹੈ। ਇਸ ਹਮਲੇ 'ਚ ਚਾਰ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹਸਪਤਾਲ 'ਚ ਜਵਾਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। -PTCNews


Top News view more...

Latest News view more...