Thu, Apr 18, 2024
Whatsapp

ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

Written by  Shanker Badra -- January 21st 2019 11:15 AM -- Updated: January 21st 2019 01:25 PM
ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ

ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। [caption id="attachment_243216" align="aligncenter" width="300"]Jammu and Kashmir's Badgam Security forces and terrorists
ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ[/caption] ਇਸ ਆਪਰੇਸ਼ਨ 'ਚ 53 ਰਾਸ਼ਟਰੀ ਰਾਈਫਲਜ਼, ਬਡਗਾਮ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੇ ਜਵਾਨ ਸ਼ਾਮਲ ਹਨ। [caption id="attachment_243215" align="aligncenter" width="300"]Jammu and Kashmir's Badgam Security forces and terrorists
ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ[/caption] ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਬਡਗਾਮ 'ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। -PTCNews


Top News view more...

Latest News view more...