ਮੁੱਖ ਖਬਰਾਂ

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ

By Jashan A -- June 08, 2019 11:39 am

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ,ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਦੇ ਵੇਰੀਨਾਗ ਖੇਤਰ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।

jk ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ

ਅਜੇ ਵੀ ਇਲਾਕੇ ਵਿਚ ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਫਿਲਹਾਲ ਦੋਹਾਂ ਪਾਸਿਓਂ ਗੋਲੀਬਾਰੀ ਜਾਰੀ ਹੈ।

ਹੋਰ ਪੜ੍ਹੋ:ਅੱਧੀ ਰਾਤ ਨੂੰ Girlfriend ਨੂੰ ਮਿਲਣ ਪਹੁੰਚਿਆ ਇਹ ਨੌਜਵਾਨ, ਕੁੜੀ ਦੇ ਭਰਾਵਾਂ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

jk ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਮੁਕਾਬਲੇ ਵਿਚ ਫੌਜ ਨੇ ਜੈਸ਼ ਦੇ 4 ਅੱਤਵਾਦ ਢੇਰ ਕੀਤੇ।ਪੁਲਵਾਮਾ ਦੇ ਪੰਜਾਰਣ ਇਲਾਕੇ ਵਿਚ ਫੌਜ ਨੇ ਅੱਤਵਾਦੀਆਂ ਦੇ ਇਸ ਦਲ ਦੀ ਘੇਰਾਬੰਦੀ ਕੀਤੀ ਸੀ।

-PTC News

  • Share