ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ 1 ਅੱਤਵਾਦੀ ਕੀਤਾ ਢੇਰ

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ 1 ਅੱਤਵਾਦੀ ਕੀਤਾ ਢੇਰ,ਸ਼ੋਪੀਆਂ: ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ 1 ਅੱਤਵਾਦੀ ਢੇਰ ਕਰ ਦਿੱਤਾ ਹੈ।

ਸੁਰੱਖਿਆ ਬਲਾਂ ਨੂੰ ਸ਼ੋਪੀਆਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਇਸ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ।ਸਰਚ ਆਪਰੇਸ਼ਨ ਜਾਰੀ ਹੈ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਸ਼ੁੱਕਰਵਾਰ ਨੂੰ ਸ਼ੋਪੀਆਂ ‘ਚ ਦੇਰ ਰਾਤ ਐਨਕਾਊਂਟਰ ‘ਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਕਾਮਯਾਬੀ ਲੱਗੀ ਸੀ। ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦਾ ਟਾਪ ਕਮਾਂਡਰ ਮੁੰਨਾ ਲਾਹੌਰੀ ਮਾਰਿਆ ਗਿਆ ਸੀ।

-PTC News