Sat, Apr 20, 2024
Whatsapp

ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ

Written by  Jashan A -- March 04th 2019 10:55 AM
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ,ਸ਼੍ਰੀਨਗਰ: ਭਾਰਤ ਅਤੇ ਗੁਆਂਢੀ ਮੁਲਕ ਪਾਕਿਸਤਾਨ 'ਚ ਲਗਾਤਾਰ ਤਣਾਅ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਾਕਿ ਫੌਜ ਵੱਲੋਂ ਇੱਕ ਵਾਰ ਫਿਰ ਤੋਂ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਭਾਰੀ ਗੋਲੀਬਾਰੀ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਭਾਰਤੀ ਫੌਜ ਨੇ ਪਾਕਿਸਤਾਨ ਦੀ ਇਸ ਹਰਕਤ ਦਾ ਮੂੰਹ ਤੋੜ ਜਵਾਬ ਦਿੱਤਾ। ਦੱਸ ਦੇਈਏ ਕਿ ਪਾਕਿਸਤਾਨੀ ਫੌਜ ਨੇ ਪਿਛਲੇ ਹਫਤੇ ਕਾਫੀਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। [caption id="attachment_264500" align="aligncenter" width="300"]jammu ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ[/caption] ਜ਼ਿਕਰਯੋਗ ਹੈ ਕਿ ਭਾਰਤ ਨੇ 14 ਫਰਵਰੀ ਨੂੰ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਫਿਦਾਇਨ ਹਮਲੇ ਤੋਂ ਬਾਅਦ ਜੈਸ਼ ਦੇ ਟਿਕਾਣਿਆਂ 'ਤੇ ਬੰਬਬਾਰੀ ਕੀਤੀ ਸੀ।ਪੁਲਵਾਮਾ ਹਮਲੇ 'ਚ 40 ਜਵਾਨ ਸ਼ਹੀਦ ਹੋ ਗਏ ਸਨ। -PTC News

Top News view more...

Latest News view more...