ਜੰਮੂ -ਕਸ਼ਮੀਰ ਦੇ ਬੜਗਾਮ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ , 2 ਪਾਇਲਟਾਂ ਦੀ ਮੌਤ

Jammu -Kashmir Badgam Indian Air Force Fighter aircraft MiG-21 crash
ਜੰਮੂ -ਕਸ਼ਮੀਰ ਦੇ ਬੜਗਾਮ 'ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ , 2 ਪਾਇਲਟਾਂ ਦੀ ਮੌਤ

ਜੰਮੂ -ਕਸ਼ਮੀਰ ਦੇ ਬੜਗਾਮ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ , 2 ਪਾਇਲਟਾਂ ਦੀ ਮੌਤ:ਜੰਮੂ -ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਅੱਜ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ ਮਿੱਗ-21 ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ।ਇਸ ਹਾਦਸੇ ‘ਚ 2 ਪਾਇਲਟਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।ਇਸ ਹਾਦਸੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Jammu -Kashmir Badgam Indian Air Force Fighter aircraft MiG-21 crash
ਜੰਮੂ -ਕਸ਼ਮੀਰ ਦੇ ਬੜਗਾਮ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ , 2 ਪਾਇਲਟਾਂ ਦੀ ਮੌਤ

ਜਾਣਕਾਰੀ ਅਨੁਸਾਰ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ ਮਿੱਗ-21 ਨੇ ਸ਼੍ਰੀਨਗਰ ਏਅਰਪੋਰਟ ਤੋਂ ਉਡਾਣ ਭਰੀ ਸੀ ਅਤੇ ਕੁਝ ਸਮੇਂ ਬਾਅਦ ਧਮਾਕੇ ਨਾਲ ਜਹਾਜ਼ ਕਲਾਨ ਪਿੰਡ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

Jammu -Kashmir Badgam Indian Air Force Fighter aircraft MiG-21 crash
ਜੰਮੂ -ਕਸ਼ਮੀਰ ਦੇ ਬੜਗਾਮ ‘ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ , 2 ਪਾਇਲਟਾਂ ਦੀ ਮੌਤ

ਇਸ ਹਾਦਸੇ ਤੋਂ ਬਾਅਦ ਜਹਾਜ਼ ਦਾ ਮਲਬਾ ਹਵਾਈ ਅੱਡੇ ਤੋਂ ਸੱਤ ਕਿਲੋਮੀਟਰ ਦੂਰ ਖੁੱਲ੍ਹੇ ਇਲਾਕੇ ‘ਚ ਮਿਲਿਆ ਹੈ।ਇਸ ਹਾਦਸੇ ਤੋਂ ਬਾਅਦ ਕਈ ਹਵਾਈ ਅੱਡਿਆਂ ‘ਤੇ ਜਹਾਜ਼ਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
-PTCNews