Wed, Apr 24, 2024
Whatsapp

ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ,ਇੱਕ ਅੱਤਵਾਦੀ ਢੇਰ ,SPO ਸ਼ਹੀਦ

Written by  Shanker Badra -- August 21st 2019 03:12 PM
ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ,ਇੱਕ ਅੱਤਵਾਦੀ ਢੇਰ ,SPO ਸ਼ਹੀਦ

ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ,ਇੱਕ ਅੱਤਵਾਦੀ ਢੇਰ ,SPO ਸ਼ਹੀਦ

ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ,ਇੱਕ ਅੱਤਵਾਦੀ ਢੇਰ ,SPO ਸ਼ਹੀਦ:ਕਸ਼ਮੀਰ : ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ ਦੋ ਹਫਤਿਆਂ ਬਾਅਦ ਉਤਰੀ ਕਸ਼ਮੀਰ ਦੇ ਬਾਰਾਮੂਲਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਫ਼ਿਰ ਮੁਕਾਬਲਾ ਹੋਇਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ। [caption id="attachment_331066" align="aligncenter" width="300"]Jammu & Kashmir Baramulla One terrorist Encounter, SPO martyr ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ , ਇੱਕ ਅੱਤਵਾਦੀ ਢੇਰ , SPO ਸ਼ਹੀਦ[/caption] ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਇਸ ਦੌਰਾਨ ਇਸ ਸਪੈਸ਼ਲ ਪੁਲਿਸ ਅਫ਼ਸਰ (ਐਸਪੀਓ) ਵੀ ਸ਼ਹੀਦ ਹੋਇਆ ਹੈ। [caption id="attachment_331067" align="aligncenter" width="300"]Jammu & Kashmir Baramulla One terrorist Encounter, SPO martyr
ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ , ਇੱਕ ਅੱਤਵਾਦੀ ਢੇਰ , SPO ਸ਼ਹੀਦ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ , ਲੁੱਕਆਊਟ ਨੋਟਿਸ ਜਾਰੀ ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਮੰਗਲਵਾਰ ਦੀ ਰਾਤ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਜਦੋਂ ਅੱਤਵਾਦੀਆਂ ਨੇ ਖ਼ੁਦ ਨੂੰ ਘਿਰਿਆ ਦੇਖ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤਾਂ ਬਾਅਦ ਵਿੱਚ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਸ਼ੁਰੂ ਹੋ ਗਈ। -PTCNews


Top News view more...

Latest News view more...