Mon, Apr 29, 2024
Whatsapp

ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 16 ਲੋਕਾਂ ਦੀ ਮੌਤ

Written by  Jashan A -- November 12th 2019 07:17 PM -- Updated: November 12th 2019 07:33 PM
ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 16 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 16 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 16 ਲੋਕਾਂ ਦੀ ਮੌਤ,ਦੇਸ਼ ਭਰ 'ਚ ਆਏ ਦਿਨ ਤੇਜ਼ ਰਫ਼ਤਾਰ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਹੈ, ਜਿਥੇ ਟੈਕਸੀ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਈ, ਜਿਸ ਕਾਰਨ 16 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਡੋਡਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਮੁਮਤਾਜ ਅਹਿਮਦ ਮੁਤਾਬਕ ਇਹ ਹਾਦਸਾ ਜ਼ਿਲੇ ਦੇ ਮਰਮਤ ਖੇਤਰ 'ਚ ਵਾਪਰਿਆ। ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ Road Accidentਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਟੈਕਸੀ ਕਲੀਨੀ ਤੋਂ ਮਰਮਤ ਦੇ ਗੋਵਾ ਪਿੰਡ ਜਾ ਰਹੀ ਸੀ, ਜਦੋਂ ਡਰਾਈਵਰ ਇਕ ਤਿੱਖੇ ਮੋੜ 'ਤੇ ਕੰਟਰੋਲ ਗੁਆ ਬੈਠਾ ਅਤੇ ਖੱਡ ਵਿਚ ਡਿੱਗ ਗਈ। -PTC News


Top News view more...

Latest News view more...