Sun, Apr 28, 2024
Whatsapp

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ

Written by  Jashan A -- March 29th 2019 09:44 AM
ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ,ਅਨੰਤਨਾਗ : ਬੀਤੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਫੌਜ ਅਤੇ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਹਿਜ਼ਬੁਲ ਮੁਜਾਹਿਦੀਨ ਦੇ ਇਕ ਖਤਰਨਾਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ। [caption id="attachment_275816" align="aligncenter" width="300"]jammu ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ[/caption] ਅੱਤਵਾਦੀ ਦੀ ਪਹਿਚਾਣ ਰਮੀਜ਼ ਅਹਿਮਦ ਡਾਰ ਵਜੋਂ ਹੋਈ ਹੈ। ਪੁਲਿਸ ਨੇ ਇਸ ਪਾਸੋਂ ਹਥਿਆਰ ਅਤੇ ਹੋਰ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਹੋਰ ਪੜ੍ਹੋ:ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੇ ਠੁਕਰਾਈ ਕੈਪਟਨ ਦੀ ਪੇਸ਼ਕਸ਼, ਹੁਣ ਅੰਮ੍ਰਿਤਸਰ ਤੋਂ ਨਹੀਂ ਲੜਨਗੇ ਚੋਣ: ਸੂਤਰ [caption id="attachment_275817" align="aligncenter" width="300"]jammu ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਗ੍ਰਿਫਤਾਰ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਕਾਰਵਾਈ ਕਰਦਿਆਂ ਪੁਲਸ ਨੇ ਇਲਾਕੇ ਵਿਚ ਤਲਾਸ਼ੀਆਂ ਦੀ ਇਕ ਮੁਹਿੰਮ ਚਲਾਈ ਅਤੇ ਰਮੀਜ਼ ਅਹਿਮਦ ਨੂੰ ਗ੍ਰਿਫਤਾਰ ਕਰ ਲਿਆ।ਕਸ਼ਮੀਰ ਰੇਂਜ ਦੇ ਆਈ. ਜੀ. ਐੱਸ. ਪੀ. ਪਾਨੀ ਨੇ ਰਮੀਜ਼ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ।ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਬੀਤੇ 2 ਸਾਲ ਤੋਂ ਹਿਜ਼ਬੁਲ ਅਤੇ ਅਲ-ਬਦਰ ਲਈ ਕੰਮ ਕਰ ਰਿਹਾ ਸੀ।


Top News view more...

Latest News view more...