Sat, Apr 27, 2024
Whatsapp

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

Written by  Shanker Badra -- August 29th 2018 10:51 AM
ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ:ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰ ਤੋਂ ਹੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਜਾਣਕਾਰੀ ਮੁਤਾਬਿਕ ਦੇਰ ਰਾਤ ਸੁਰੱਖਿਆ ਬਲਾਂ ਨੇ ਅਨੰਤਨਾਗ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਰੂਦ ਬਰਾਮਦ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਅਜੇ ਸਰਚ ਅਪਰੇਸ਼ਨ ਜਾਰੀ ਹੈ। -PTCNews


Top News view more...

Latest News view more...