ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ 'ਚ 2 ਅੱਤਵਾਦੀ ਢੇਰ
ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ 'ਚ 2 ਅੱਤਵਾਦੀ ਢੇਰ:ਜੰਮੂ ਕਸ਼ਮੀਰ ਦੇ ਹੰਦਵਾੜਾ ਇਲਾਕੇ ਦੇ ਗੁਲੋਰਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਇਸ ਮੁੱਠਭੇੜ ਦੌਰਾਨ ਦੋ ਅੱਤਵਾਦੀ ਮਾਰੇ ਗਏ ਹਨ।ਜਾਣਕਾਰੀ ਅਨੁਸਾਰ ਮੁਠਭੇੜ ਅਜੇ ਵੀ ਚੱਲ ਰਹੀ ਹੈ।ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। -PTCNews