Fri, Apr 26, 2024
Whatsapp

ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ

Written by  Jashan A -- February 13th 2019 10:18 AM
ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ

ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ

ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ,ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਬਡਗਾਮ 'ਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਉਹਨਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਇਹਨਾਂ ਅੱਤਵਾਦੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ। [caption id="attachment_255495" align="aligncenter" width="300"]jammu ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ[/caption] ਹਾਲਾਂਕਿ ਇਹ ਸਾਫ ਨਹੀਂ ਹੋਇਆ ਕਿ ਮਾਰੇ ਗਏ ਅੱਤਵਾਦੀ ਕਿਹੜੇ ਸੰਗਠਨ ਨਾਲ ਸਬੰਧਤ ਸਨ। ਸੁਰੱਖਿਆ ਬਲਾਂ ਦਾ ਕਹਿਣਾ ਗਏ ਕਿ ਸੁਰੱਖਿਆ ਕਾਰਨਾਂ ਕਰਕੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹੋਰ ਪੜ੍ਹੋ:ਅੰਮ੍ਰਿਤਸਰ :ਲੁਟੇਰੇ ਪੰਜਾਬ ਨੈਸ਼ਨਲ ਬੈਂਕ ਚੇਤਨਪੁਰਾ ਦੀ ATM ਮਸ਼ੀਨ ਪੁੱਟ ਕੇ ਹੋਏ ਫ਼ਰਾਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਅੱਤਵਾਦੀ ਸੇਬ ਦੇ ਬਾਗ 'ਚ ਲੁਕੇ ਹੋਏ ਸਨ ਅਤੇ ਉਨ੍ਹਾਂ ਨੇ ਫੌਜ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਦੇ ਜਵਾਬ 'ਚ ਫੌਜ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ। [caption id="attachment_255496" align="aligncenter" width="225"]jammu ਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਕੀਤੇ ਢੇਰ, ਦੇਖੋ ਤਸਵੀਰਾਂ[/caption] ਇਸ ਤੋਂ ਪਹਿਲਾਂ ਵੀ ਸੁਰੱਖਿਆ ਬਲਾਂ ਨੇ ਵੱਡੇ ਅੱਤਵਾਦੀ ਸੰਗਠਨ ਦੇ ਮੈਬਰਾਂ ਨੂੰ ਢੇਰ ਕੀਤਾ ਸੀ। ਉਨ੍ਹਾਂ ਨੇ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। -PTC News


Top News view more...

Latest News view more...